Bible Language

Genesis 49:4 (AKJV) American King James Version

Versions

PAV   ਤੇਰਾ ਜਲ ਵਾਂਙੁ ਉਬਾਲਾ ਹੈ ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੀ ਛੇਜ ਉੱਤੇ ਚੜ ਗਿਆ।।
IRVPA   ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।