Bible Language

Genesis 4:8 (AKJV) American King James Version

Versions

PAV   ਫੇਰ ਕਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਓਹ ਖੇਤ ਵਿੱਚ ਸਨ ਤਾਂ ਐਉਂ ਹੋਇਆ ਕਿ ਕਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠਕੇ ਉਹ ਨੂੰ ਮਾਰ ਸੁੱਟਿਆ
IRVPA   ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ * ਆਓ ਖੇਤ ਨੂੰ ਚਲੀਏ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।