Bible Language

Genesis 8:21 (AKJV) American King James Version

Versions

PAV   ਅਤੇ ਯਹੋਵਾਹ ਨੇ ਉਹ ਸੁਗੰਧ ਸੁੰਘੀ ਸੋ ਯਹੋਵਾਹ ਨੇ ਆਪਣੇ ਮਨ ਵਿੱਚ ਆਖਿਆ,ਮੈਂ ਫੇਰ ਕਦੀ ਜ਼ਮੀਨ ਨੂੰ ਆਦਮੀ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਆਦਮੀ ਦੇ ਮਨ ਦੀ ਭਾਵਨਾ ਉਸ ਦੀ ਜਵਾਨੀ ਤੋਂ ਬੁਰੀ ਹੀ ਹੈ ਅਤੇ ਮੈਂ ਫੇਰ ਕਦੀ ਸਰਬੱਤ ਜੀਆਂ ਨੂੰ ਨਹੀਂ ਮਾਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ
IRVPA   ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।