Bible Language

Haggai 2:23 (AKJV) American King James Version

Versions

PAV   ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੁੱਬਾਬਲ ਸ਼ਅਲਤੀਏਲ ਦੇ ਪੁੱਤ੍ਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੈਨੂੰ ਆਪਣੀ ਮੋਹਰ ਛਾਪ ਵਾਂਙੁ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
IRVPA   ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। PE