Bible Language

Hosea 10:12 (AKJV) American King James Version

Versions

PAV   ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਏਹ ਯਹੋਵਾਹ ਦੇ ਭਾਲਣ ਦਾ ਵੇਲਾ ਹੈ, ਜਦ ਤੀਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰਹਾਵੇ।।
IRVPA   ਆਪਣੇ ਲਈ ਧਰਮ ਬੀਜੋ,
ਦਯਾ ਅਨੁਸਾਰ ਫ਼ਸਲ ਵੱਢੋ,
ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ,
ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ,
ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।