Bible Language

Hosea 12 (AKJV) American King James Version

Versions

PAV   ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦਾ ਹੈ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।
IRVPA   ਇਫ਼ਰਾਈਮ ਹਵਾ ਖਾਂਦਾ ਹੈ,
ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ,
ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ,
ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ,
ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।