Versions
PAV ਤੁਸਾਂ ਪੁਰਾਣੇ ਤਾਲ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸਾਂ ਉਹ ਦੇ ਬਣਾਉਣ ਵਾਲੇ ਦਾ ਗੌਹ ਨਾ ਕੀਤਾ, ਨਾ ਉਹ ਦੇ ਮੁੱਢ ਦੇ ਢੰਗ ਸੋਚਣ ਵਾਲੇ ਵੱਲ ਧਿਆਨ ਦਿੱਤਾ।।
IRVPA ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ। PEPS