Bible Language

Isaiah 31:9 (AKJV) American King James Version

Versions

PAV   ਉਹ ਦੀ ਚਟਾਨ ਭੈ ਨਾਲ ਜਾਂਦੀ ਰਹੇਗੀ, ਅਤੇ ਉਹ ਦੇ ਸਰਦਾਰ ਝੰਡੇ ਤੋਂ ਡੈਂਬਰ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਹ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।।
IRVPA   ਉਹ ਦੀ ਚੱਟਾਨ ਭੈਅ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ। PE