Bible Language

Isaiah 36 (AKJV) American King James Version

Versions

PAV   ਤਾਂ ਐਉਂ ਹੋਇਆ ਕਿ ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ
IRVPA   {ਯਰੂਸ਼ਲਮ ਉੱਤੇ ਅੱਸ਼ੂਰ ਦਾ ਹਮਲਾ} (2 ਰਾਜਾ 18:13-27; 2 ਇਤ 32:1-19) PS ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।