Bible Language

Isaiah 37:2 (AKJV) American King James Version

Versions

PAV   ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਨੂੰ ਅਰ ਜਾਜਕਾਂ ਦੇ ਬਜ਼ੁਰਗਾਂ ਨੂੰ ਟਾਟ ਪੁਆ ਕੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਕੋਲ ਘੱਲਿਆ
IRVPA   ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।