Bible Language

Isaiah 37:38 (AKJV) American King James Version

Versions

PAV   ਫੇਰ ਐਉਂ ਹੋਇਆ ਕਿ ਜਦ ਉਹ ਆਪਣੇ ਦਿਓਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਉਹ ਦੇ ਪੁੱਤ੍ਰਾਂ ਅਦਰੰਮਲਕ ਅਰ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਰ ਓਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਾਂ ਉਹ ਦਾ ਪੁੱਤ੍ਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ। PE