Bible Language

Isaiah 42:19 (AKJV) American King James Version

Versions

PAV   ਮੇਰੇ ਦਾਸ ਤੋਂ ਛੁੱਟ ਕੌਣ ਅੰਨ੍ਹਾ ਹੈ? ਯਾ ਮੇਰੇ ਦੂਤ ਨਾਲੋਂ ਜਿਹ ਨੂੰ ਮੈਂ ਘੱਲਦਾ ਹਾਂ, ਬਾਹਲਾ ਬੋਲਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਯਾ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?
IRVPA   ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?