Bible Language

Isaiah 56 (AKJV) American King James Version

Versions

PAV   ਯਹੋਵਾਹ ਇਉਂ ਆਖਦਾ ਹੈ, ਇਨਸਾਫ਼ ਦੀ ਪਾਲਨਾ ਕਰੋ ਅਤੇ ਧਰਮ ਵਰਤੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
IRVPA   {ਪਰਮੇਸ਼ੁਰ ਦੀ ਪਰਜਾ ਵਿੱਚ ਸਾਰੀਆਂ ਕੌਮਾਂ ਸ਼ਾਮਿਲ} PS ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।