Bible Language

Isaiah 57:1 (AKJV) American King James Version

Versions

PAV   ਧਰਮੀ ਨਾਸ ਹੁੰਦਾ ਪਰ ਕੋਈ ਏਹ ਦਿਲ ਤੇ ਨਹੀਂ ਲਿਆਉਂਦਾ, ਸੰਤ ਜਨ ਲਏ ਜਾਂਦੇ ਪਰ ਕੋਈ ਸੋਚਦਾ ਨਹੀਂ ਭਈ ਧਰਮੀ ਬਿਪਤਾ ਦੇ ਅੱਗੋਂ ਲਿਆ ਜਾਂਦਾ ਹੈ।
IRVPA   {ਇਸਰਾਏਲ ਵਿੱਚ ਮੂਰਤੀ ਪੂਜਾ ਦੀ ਨਿੰਦਿਆ} PS ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।