Versions
PAV ਵਾਦੀ ਦੇ ਪੱਧਰੇ ਪੱਥਰਾਂ ਵਿੱਚ ਤੇਰਾ ਹਿੱਸਾ ਹੈ, ਏਹ, ਏਹ ਤੇਰਾ ਗੁਣਾ ਹੈ! ਏਹਨਾਂ ਲਈ ਹੀ ਤੈਂ ਪੀਂਣ ਦੀ ਭੇਟ ਡੋਹਲੀ, ਤੈਂ ਮੈਦੇ ਦੀ ਭੇਟ ਚੜ੍ਹਾਈ, ਕੀ ਏਹਨਾਂ ਦੇ ਕਾਰਨ ਮੇਰਾ ਦਿਲ ਠੰਡਾ ਹੋ ਜਾਵੇਗਾ?
IRVPA ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?