Bible Language

Isaiah 58 (AKJV) American King James Version

Versions

PAV   ਸੰਘ ਅੱਡ ਕੇ ਪੁਕਾਰ, ਸਰਫਾ ਨਾ ਕਰ, ਤੁਰੀ ਵਾਂਙੁ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਲਈ ਓਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਲਈ ਓਹਨਾਂ ਦੇ ਪਾਪ ਦੱਸ!
IRVPA   {ਸੱਚਾ ਵਰਤ} PS ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!