Bible Language

Isaiah 59 (AKJV) American King James Version

Versions

PAV   ਵੇਖ, ਯਹੋਵਾਹ ਦਾ ਹੱਥ ਛੋਟਾ ਨਹੀਂ ਭਈ ਉਹ ਬਚਾਵੇ ਨਾ, ਉਹ ਦੇ ਕੰਨ ਭਾਰੀ ਨਹੀਂ ਭਈ ਉਹ ਸੁਣੇ ਨਾ,
IRVPA   {ਨਬੀ ਵੱਲੋਂ ਲੋਕਾਂ ਦੇ ਪਾਪਾਂ ਦੀ ਨਿੰਦਿਆ} PS ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।