Bible Language

Isaiah 62:11 (AKJV) American King James Version

Versions

PAV   ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੀਕ ਏਹ ਸੁਣਾਇਆ ਭਈ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਲਗਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।
IRVPA   ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।