Bible Language

Isaiah 66:4 (AKJV) American King James Version

Versions

PAV   ਮੈਂ ਵੀ ਏਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਏਹਨਾਂ ਦੇ ਭੈ ਏਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਸੁਣੀ ਨਾ, ਏਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਏਹਨਾਂ ਨੇ ਚੁਣਿਆ।।
IRVPA   ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ। PEPS