Bible Language

Isaiah 6:11 (AKJV) American King James Version

Versions

PAV   ਤਾਂ ਮੈਂ ਆਖਿਆ, ਕਦੋਂ ਤੀਕ, ਹੇ ਪ੍ਰਭੁ? ਓਸ ਆਖਿਆ, ਜਦ ਤੀਕ ਸ਼ਹਿਰ ਵਿਰਾਨ ਤੇ ਬੇ ਆਬਾਦ ਨਾ ਹੋਣ, ਅਤੇ ਘਰ ਬੇ ਚਰਾਗ ਨਾ ਹੋਣ, ਅਤੇ ਜਮੀਨ ਉੱਕਾ ਉਜੜ ਨਾ ਜਾਵੇ।
IRVPA   ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।