Bible Language

Jeremiah 12:16 (AKJV) American King James Version

Versions

PAV   ਤਦ ਐਉਂ ਹੋਵੇਗਾ ਕਿ ਜੇ ਓਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਓਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਓਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
IRVPA   ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ