Bible Language

Jeremiah 13:27 (AKJV) American King James Version

Versions

PAV   ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਏਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਇ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨਾ ਸਮਾਂ ਅਜੇ ਹੋਰ ਹੈ?
IRVPA   ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ? PE