Bible Language

Jeremiah 14:22 (AKJV) American King James Version

Versions

PAV   ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ? ਯਾ ਅਕਾਸ਼ ਫੁਹਾਰ ਦੇ ਸੱਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੈਂ ਹੀ ਏਹ ਸਾਰੇ ਕੰਮ ਕੀਤੇ ਹਨ।।
IRVPA   ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ। PE