Bible Language

Jeremiah 18:22 (AKJV) American King James Version

Versions

PAV   ਓਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਓਹਨਾਂ ਉੱਤੇ ਅਚਾਣਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਓਹਨਾਂ ਮੇਰੇ ਫੜਨ ਲਈ ਟੋਆ ਪੁਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।
IRVPA   ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।