Bible Language

Jeremiah 36:2 (AKJV) American King James Version

Versions

PAV   ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਓਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਵਿਖੇ ਅਤੇ ਸਾਰੀਆਂ ਕੌਮਾਂ ਦੇ ਵਿਖੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਖੀਆਂ ਉਹ ਦੇ ਵਿੱਚ ਲਿਖ ਲੈ
IRVPA   ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ