Bible Language

Jeremiah 37 (AKJV) American King James Version

Versions

PAV   ਯੋਸ਼ੀਯਾਹ ਦੇ ਪੁੱਤ੍ਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਪਾਤਸ਼ਾਹ ਬਣਾਇਆ ਯਹੋਯਾਕੀਮ ਦੇ ਪੁੱਤ੍ਰ ਕਾਨਾਯਾਹ ਦੇ ਥਾਂ ਰਾਜ ਕਰਦਾ ਸੀ
IRVPA   {ਯਿਰਮਿਯਾਹ ਦੇ ਰਾਜਾ ਸਿਦਕੀਯਾਹ ਦੀ ਬੇਨਤੀ} PS ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ