Bible Language

Jeremiah 48 (AKJV) American King James Version

Versions

PAV   ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਲਿਆ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ।
IRVPA   {ਮੋਆਬ ਦਾ ਵਿਨਾਸ਼} PS ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।