Bible Language

Jeremiah 49 (AKJV) American King James Version

Versions

PAV   ਅੰਮੋਨੀਆਂ ਦੇ ਵਿਖੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਸਰਾਏਲ ਦਾ ਕੋਈ ਪੁੱਤ੍ਰ ਨਹੀਂ? ਕੀ ਉਹ ਦਾ ਕੋਈ ਵਾਰਸ ਨਹੀਂ? ਫੇਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?
IRVPA   {ਅਮੋਨ ਦੇ ਬਾਰੇ ਪਰਮੇਸ਼ੁਰ ਦਾ ਨਿਆਂ} PS ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?