Bible Language

Job 10 (AKJV) American King James Version

Versions

PAV   ਮੇਰੀ ਜਾਨ ਮੇਰੀ ਹਯਾਤੀ ਤੋਂ ਥੱਕੀ ਹੋਈ ਹੈ, ਮੈਂ ਆਪਣੇ ਗਿਲੇ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਬੋਲਾਂਗਾ!
IRVPA   “ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!