Bible Language

Job 2:11 (AKJV) American King James Version

Versions

PAV   ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਇਹ ਸਾਰੀ ਬਿਪਤਾ ਜਿਹੜੀ ਉਹ ਦੇ ਉੱਤੇ ਪਈ ਸੀ ਸੁਣੀ ਤਾਂ ਓਹ ਮਨੁੱਖ ਆਪੋ ਆਪਣੇ ਥਾਂ ਤੋਂ ਚੱਲੇ ਅਰਥਾਤ ਅਲੀਫ਼ਜ਼ ਤੇਮਾਨੀ ਅਰ ਬਿਲਦਦ ਸ਼ੂਹੀ ਅਰ ਸੋਫ਼ਰ ਨਅਮਾਤੀ ਤਾਂ ਓਹ ਇਕੱਠੇ ਹੋਏ ਕਿ ਉਹ ਦਾ ਦੁਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ
IRVPA   {ਅੱਯੂਬ ਦੇ ਮਿੱਤਰਾਂ ਦਾ ਆਉਣਾ} PS ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।