Versions
PAV ਸਰਬ ਸ਼ਕਤੀਮਾਨ ਨੂੰ ਆਪਾਂ ਲੱਭ ਨਹੀਂ ਸੱਕਦੇ, ਉਹ ਸ਼ਕਤੀ ਵਿੱਚ ਮਹਾਨ ਹੈਗਾ, ਉਹ ਨਿਆਉਂ ਅਤੇ ਧਰਮੀ ਦੀ ਵਾਫ਼ਰੀ ਨੂੰ ਨਿਰਬਲ ਨਹੀਂ ਕਰੂਗਾ!
IRVPA ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!