Bible Language

John 11:1 (AKJV) American King James Version

Versions

PAV   ਮਰਿਯਮ ਅਰ ਉਹ ਦੀ ਭੈਣ ਮਾਰਥਾ ਦੀ ਨਗਰੀ ਬੈਤਅਨਿਯਾ ਦਾ ਲਾਜ਼ਰ ਨਾਮੇ ਇੱਕ ਮਨੁੱਖ ਬਿਮਾਰ ਸੀ
ERVPA   ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
IRVPA   {ਲਾਜ਼ਰ ਦੀ ਮੌਤ} PS ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।