Bible Language

John 4:6 (AKJV) American King James Version

Versions

PAV   ਅਰ ਉੱਥੇ ਯਾਕੂਬ ਦਾ ਖੂਹ ਹੈਸੀ ਸੋ ਯਿਸੂ ਪੈਂਡੇ ਤੋਂ ਥੱਕ ਕੇ ਉਸ ਖੂਹ ਉੱਤੇ ਐਵੇਂ ਬੈਠ ਗਿਆ। ਉਹ ਦੁਪਹਿਰਕੁ ਦਾ ਵੇਲਾ ਸੀ
ERVPA   ਯਾਕੂਬ ਦਾ ਖੂਹ ਉਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
IRVPA   ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।