Bible Language

John 4:7 (AKJV) American King James Version

Versions

PAV   ਤਦ ਸਾਮਰਿਯਾ ਦੀ ਇੱਕ ਤੀਵੀਂ ਪਾਣੀ ਭਰਨੇ ਆਈ। ਯਿਸੂ ਨੇ ਉਹ ਨੂੰ ਆਖਿਆ, ਮੈਨੂੰ ਜਲ ਪਿਆ
ERVPA   ਇੱਕ ਸਾਮਰੀ ਔਰਤ ਖੂਹ ਤੇ ਪਾਣੀ ਖਿਚ੍ਚਣ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋਡ਼ਾ ਪਾਣੀ ਪੀਣ ਲਈ ਦੇ।”
IRVPA   ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”