Bible Language

Joshua 11:2 (AKJV) American King James Version

Versions

PAV   ਨਾਲੇ ਉਨ੍ਹਾਂ ਰਾਜਿਆਂ ਨੂੰ ਜਿਹੜੇ ਉੱਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰੋਥ ਦੇ ਦੱਖਣ ਵੱਲ ਮਦਾਨ ਵਿੱਚ ਅਤੇ ਬੇਟ ਵਿੱਚ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ
IRVPA   ਨਾਲੇ ਉਹਨਾਂ ਰਾਜਿਆਂ ਨੂੰ ਜਿਹੜੇ ਉਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰਥ ਦੇ ਦੱਖਣ ਵੱਲ ਮੈਦਾਨ ਵਿੱਚ ਅਤੇ ਬੇਟ ਵਿੱਚ ਅਤੇ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ।