Bible Language

Joshua 14 (AKJV) American King James Version

Versions

PAV   ਏਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ ਵਿੱਚ ਵੰਡੀਆਂ
IRVPA   {ਯਰਦਨ ਦੇ ਪੱਛਮੀ ਭਾਗ ਦਾ ਬਟਵਾਰਾ} PS ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।