Bible Language

Joshua 17:1 (AKJV) American King James Version

Versions

PAV   ਮਨੱਸ਼ਹ ਦੇ ਗੋਤ ਦਾ ਗੁਣਾ ਏਹ ਸੀ, ਏਸ ਲਈ ਜੋ ਉਹ ਯੂਸੁਫ਼ ਦਾ ਪਲੋਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਲੋਠਾ ਅਤੇ ਗਿਲਆਦ ਦਾ ਪਿਤਾ ਸੀ ਜੋਧਾ ਹੋਣ ਕਰ ਕੇ ਗਿਲਆਦ ਅਤੇ ਬਾਸ਼ਾਨ ਮਿਲੇ
IRVPA   {ਪੱਛਮ ਵਿੱਚ ਮਨੱਸ਼ਹ ਦਾ ਹਿੱਸਾ} PS ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।