Bible Language

Joshua 19 (AKJV) American King James Version

Versions

PAV   ਦੂਜਾ ਗੁਣਾ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਨ੍ਹਾਂ ਦੇ ਘਰਾਣਿਆ ਅਨੁਸਾਰ ਨਿੱਕਲਿਆ ਅਤੇ ਉਨ੍ਹਾਂ ਦੀ ਮਿਲਖ ਯਹੂਦੀਆਂ ਦੀ ਮਿਲਖ ਦੇ ਵਿੱਚ ਸੀ
IRVPA   {ਸ਼ਿਮਓਨ ਦੇ ਗੋਤ ਨੂੰ ਦਿੱਤਾ ਗਿਆ ਭਾਗ} PS ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।