Bible Language

Joshua 19:51 (AKJV) American King James Version

Versions

PAV   ਏਹ ਓਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਪਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਅੱਗੇ ਗੁਣਾ ਪਾ ਕੇ ਵੰਡ ਦਿੱਤੀਆਂ। ਸੋ ਓਹ ਉਸ ਦੇਸ ਨੂੰ ਵੰਡ ਚੁੱਕੇ।।
IRVPA   ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ। PE