Bible Language

Joshua 20:9 (AKJV) American King James Version

Versions

PAV   ਏਸ ਨਗਰ ਸਾਰੇ ਇਸਾਰਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਨ੍ਹਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਨੱਸ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਵੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੀਕ ਕਿ ਉਹ ਮੰਡਲੀ ਦੇ ਅੱਗੇ ਨਾ ਖੜਾ ਕੀਤਾ ਜਾਵੇ।।
IRVPA   ਇਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਹਨਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਭੱਜ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੱਕ ਕਿ ਉਹ ਮੰਡਲੀ ਦੇ ਅੱਗੇ ਨਾ ਖੜ੍ਹਾ ਕੀਤਾ ਜਾਵੇ। PE