Bible Language

Joshua 6:25 (AKJV) American King James Version

Versions

PAV   ਤਾਂ ਯਹੋਸ਼ੁਆ ਨੇ ਰਾਹਾਬ ਬੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਓਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੀਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਹਲਕਾਰਿਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖੋਜ ਕੱਢਣ ਨੂੰ ਘੱਲਿਆ ਸੀ ਉਸ ਨੇ ਲੁਕਾਇਆ ਸੀ
IRVPA   ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ। PEPS