Bible Language

Joshua 9 (AKJV) American King James Version

Versions

PAV   ਤਾਂ ਐਉਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਹਾੜ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ
IRVPA   {ਗਿਬਓਨੀਆਂ ਦਾ ਧੋਖਾ} PS ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ * ਯਰਦਨ ਨਦੀ ਦੇ ਪੱਛਮ ਵੱਲ ਪਰਬਤ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ।