Bible Language

Judges 4:2 (AKJV) American King James Version

Versions

PAV   ਸੋ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਵੇਚ ਦਿੱਤਾ ਜੋ ਹਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਉਂ ਸੀਸਰਾ ਸੀ ਜੋ ਓਪਰੀਆਂ ਕੌਮਾਂ ਦੇ ਹਰੋਸ਼ਥ ਵਿੱਚ ਵੱਸਦਾ ਸੀ
IRVPA   ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ * ਗੈਰ-ਕੌਮਾਂ ਦਾ ਸ਼ਹਿਰ ਨਗਰ ਦਾ ਵਾਸੀ ਸੀ।