Bible Language

Leviticus 21 (AKJV) American King James Version

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤ੍ਰਾਂ ਜਾਜਕਾਂ ਨਾਲ ਗੱਲ ਕਰਕੇ ਆਖ, ਭਈ ਆਪਣੇ ਲੋਕਾਂ ਵਿੱਚੋਂ ਕੋਈ ਮੁਰਦੇ ਦੇ ਲਈ ਭ੍ਰਿਸ਼ਟ ਨਾ ਬਣੇ
IRVPA   {ਜਾਜਕਾਂ ਲਈ ਖ਼ਾਸ ਬਿਧੀਆਂ ਅਤੇ ਨਿਯਮ} PS ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,