Bible Language

Leviticus 21:17 (AKJV) American King James Version

Versions

PAV   ਹਾਰੂਨ ਨੂੰ ਬੋਲ, ਤੇਰੀ ਸੰਤਾਨ ਵਿੱਚ ਆਪੋ ਆਪਣੀ ਪੀੜ੍ਹੀ ਵਿੱਚ ਜਿਸ ਨੂੰ ਕੋਈ ਬੱਜ ਹੋਵੇ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਜਾਵੇ
IRVPA   ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।