Bible Language

Leviticus 26:36 (AKJV) American King James Version

Versions

PAV   ਅਤੇ ਤੁਹਾਡੇ ਵਿੱਚੋਂ ਜੋ ਜੀਉਂਦੇ ਰਹਿਣ ਉਨ੍ਹਾਂ ਦਿਆਂ ਵੈਰੀਆਂ ਦੇ ਦੇਸਾਂ ਵਿੱਚ ਮੈਂ ਉਨ੍ਹਾਂ ਦਿਆਂ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਓਹ ਪੱਤਰ ਦੇ ਖੜਕਾਰ ਸੁਣਦਿਆਂ ਭੱਜ ਜਾਣਗੇ। ਜਿਵੇਂ ਤਲਵਾਰ ਤੋਂ ਭੱਜਦੇ ਹਨ ਤਿਵੇਂ ਹੀ ਭੱਜਣਗੇ ਅਤੇ ਕਿਸੇ ਦੇ ਮਗਰ ਲੱਗੇ ਤੋਂ ਬਿਨਾਂ ਹੀ ਡਿੱਗ ਪੈਣਗੇ
IRVPA   ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।