Bible Language

Luke 13:3 (AKJV) American King James Version

Versions

PAV   ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸਾਂ ਸਭਨਾਂ ਦਾ ਇਸੇ ਤਰਾਂ ਨਾਸ ਹੋ ਜਾਵੇਗਾ
ERVPA   ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।
IRVPA   ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।