Bible Language

Luke 16 (AKJV) American King James Version

Versions

PAV   ਉਸ ਨੇ ਚੇਲਿਆਂ ਨੂੰ ਵੀ ਆਖਿਆ ਕਿ ਇੱਕ ਧਨਵਾਨ ਮਨੁੱਖ ਸੀ ਜਿਹ ਦਾ ਇੱਕ ਮੁਖ਼ਤਿਆਰ ਹੈਸੀ ਅਤੇ ਇਹ ਦਾ ਗਿਲਾ ਉਹ ਦੇ ਕੋਲ ਕੀਤਾ ਗਿਆ ਜੋ ਉਹ ਤੇਰਾ ਮਾਲ ਉਡਾਉਂਦਾ ਹੈ
ERVPA   ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬਡ਼ਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸ੍ਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
IRVPA   {ਚਲਾਕ ਭੰਡਾਰੀ} PS ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।