Bible Language

Luke 16:29 (AKJV) American King James Version

Versions

PAV   ਪਰ ਅਬਰਾਹਾਮ ਨੇ ਆਖਿਆ, ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ
ERVPA   ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।
IRVPA   ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।