Versions
PAV ਮੈਂ ਤੁਹਾਨੂੰ ਆਖਦਾ ਹਾਂ ਭਈ ਉਸ ਰਾਤ ਇੱਕ ਮੰਜੇ ਉੱਤੇ ਦੋ ਜਣੇ ਹੋਣਗੇ, ਇੱਕ ਲੈ ਲੀਤਾ ਜਾਵੇਗਾ ਅਤੇ ਦੂਆ ਛੱਡਿਆ ਜਵੇਗਾ
ERVPA ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।
IRVPA ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।